Versions
PAV ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਲੱਜਿਆਵਾਨ ਨਹੀਂ ਹੋਵਾਂਗਾ ਸਗੋਂ ਪੂਰੀ ਦਿਲੇਰੀ ਨਾਲ ਜਿਵੇਂ ਸਦਾ ਤਿਵੇਂ ਹੁਣ ਭੀ ਮੇਰੀ ਦੇਹੀ ਵਿੱਚ ਭਾਵੇਂ ਜੀਉਣ ਤੋਂ ਭਾਵੇਂ ਮਰਨ ਤੋਂ ਮਸੀਹ ਦੀ ਵਡਿਆਈ ਹੋਵੇਗੀ
ERVPA ਜੋ ਮੈਂ ਸਚਮੁੱਚ ਚਾਹੁੰਦਾ ਹਾਂ ਅਤੇ ਆਸ ਰਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।
IRVPA ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।