Versions
PAV ਪਰ ਜੇ ਸਰੀਰ ਵਿੱਚ ਜੀਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਹ ਨੂੰ ਚੁਣਾਂ
ERVPA ਜੋ ਮੈਂ ਸ਼ਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।
IRVPA ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ।