Bible Versions
Bible Books

Philippians 1:27 (HCSB) Holman Christian Standard Bible

Versions

PAV   ਨਿਰੀ ਤੁਸੀਂ ਮਸੀਹ ਦੀ ਖੁਸ਼ ਖਬਰੀ ਦੇ ਜੋਗ ਚਾਲ ਚੱਲੋ ਇਸ ਲਈ ਜੋ ਮੈਂ ਭਾਵੇ ਆਣ ਕੇ ਤੁਹਾਨੂੰ ਮਿਲਾਂ ਭਾਵੇਂ ਤੁਹਾਥੋਂ ਪਰੋਖੇ ਹੋਵਾਂ ਪਰ ਤੁਹਾਡੀ ਇਹ ਵਿਥਿਆ ਸੁਣਾਂ ਭਈ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ ਅਤੇ ਇੱਕ ਮਨ ਹੋ ਕੇ ਖੁਸ਼ ਖਬਰੀ ਦੀ ਨਿਹਚਾ ਲਈ ਜਤਨ ਕਰਦੇ
ERVPA   ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਡ਼ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹਡ਼ੀ ਖੁਸ਼ ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।
IRVPA   {ਖੁਸ਼ਖਬਰੀ ਦੇ ਯੋਗ ਜੀਵਨ} PS ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us