Bible Versions
Bible Books

Philippians 2 (HCSB) Holman Christian Standard Bible

Versions

PAV   ਸੋ ਜੋ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ
ERVPA   ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕਠੇ ਭਾਗੀਦਾਰ ਹਾਂ। ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?
IRVPA   {ਮਸੀਹ ਦੀ ਅਧੀਨਤਾ ਅਤੇ ਮਹਾਨਤਾ} PS ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us