Bible Versions
Bible Books

Philippians 2:28 (HCSB) Holman Christian Standard Bible

Versions

PAV   ਇਸ ਲਈ ਮੈਂ ਹੋਰ ਵੀ ਜਤਨ ਕਰ ਕੇ ਉਹ ਨੂੰ ਘੱਲਿਆ ਭਈ ਤੁਸੀਂ ਉਹ ਨੂੰ ਫੇਰ ਕੇ ਅਨੰਦ ਹੋਵੋ ਅਤੇ ਮੇਰਾ ਵੀ ਸ਼ੋਕ ਘੱਟ ਜਾਵੇ
ERVPA   ਇਸ ਲਈ ਮੈਂ ਜਲਦੀ ਹੀ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘਟ ਜਾਵੇਗੀ।
IRVPA   ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us