Bible Versions
Bible Books

Philippians 2:8 (HCSB) Holman Christian Standard Bible

Versions

PAV   ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ
ERVPA   ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
IRVPA   ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us