Bible Versions
Bible Books

Philippians 3:19 (HCSB) Holman Christian Standard Bible

Versions

PAV   ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਨ੍ਹਾਂ ਦਾ ਈਸ਼ੁਰ ਢਿੱਡ ਹੈ, ਜਿਨ੍ਹਾਂ ਦਾ ਘੁਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ
ERVPA   ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹਡ਼ੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।
IRVPA   ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us