Versions
PAV ਸਾਡੇ ਪਿਉ ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
IRVPA ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।