Bible Versions
Bible Books

Psalms 1:3 (HCSB) Holman Christian Standard Bible

Versions

PAV   ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।
IRVPA   ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us