Versions
PAV ਬੁਰਿਆਰਾਂ ਅਰ ਕੁਕਰਮੀਆਂ ਦੇ ਨਾਲ ਮੈਨੂੰ ਨਾ ਧੂਹ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
IRVPA ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।