Versions
PAV ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਗੌਹ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ ਨਾ।।
IRVPA ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।