Versions
PAV ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈॽ ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁੜਾਉਂਦਾ ਹੈਂ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।।
IRVPA ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।