Versions
PAV ਪਰ ਓਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ, ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇੱਕਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਪਾੜਦੇ ਰਹੇ ਅਤੇ ਹਟੇ ਨਹੀਂ।
IRVPA ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।