Versions
PAV ਯਹੋਵਾਹ ਤਾਂ ਨਿਆਉਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੋੜੀ ਰੱਛਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
IRVPA ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।