Versions
PAV ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
IRVPA ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।