Bible Versions
Bible Books

Psalms 39:12 (HCSB) Holman Christian Standard Bible

Versions

PAV   ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਧਰ, ਮੇਰਿਆਂ ਅੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਤੇਰਾ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ ਦਾਦਿਆਂ ਵਰਗਾ ਮੁਸਾਫਰ ਹਾਂ।
IRVPA   ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us