Versions
PAV ਯਹੋਵਾਹ ਉਹ ਦੀ ਪਾਲਨਾ ਕਰੇਗਾ ਅਤੇ ਉਹ ਨੂੰ ਜੀਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
IRVPA ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।