Versions
PAV ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦੇ ਮੁਖੜੇ ਦੇ ਬਚਾਵਾਂ ਲਈ ਫੇਰ ਉਸ ਦਾ ਧੰਨਵਾਦ ਕਰਾਂਗਾ।
IRVPA ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।