Versions
PAV ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
IRVPA ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ * ਢਾਲ਼ ਨੂੰ ਅੱਗ ਨਾਲ ਸਾੜ ਸੁੱਟਦਾ ਹੈ!