Versions
PAV ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈॽ
IRVPA ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੁੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈ?