Versions
PAV ਓਹ ਮਤਾ ਮਤਾਉਂਦੇ ਹਨ ਨਿਰਾ ਇਸੇ ਲਈ ਭਈ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ।। ਸਲਹ।।
IRVPA ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।