Versions
PAV ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇਹ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਨੂੰ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
IRVPA ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।