Versions
PAV ਜਿੰਨੇ ਤੇਰੇ ਤਾਲਿਬ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ!
IRVPA ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!