Versions
PAV ਓਹ ਕਹਿੰਦੇ ਹਨ ਭਈ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਛੁਡਾਉਣ ਵਾਲਾ ਕੋਈ ਨਹੀਂ ਹੈ।
IRVPA ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।