Versions
PAV ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ!
IRVPA ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!