Bible Versions
Bible Books

Revelation 10:6 (HCSB) Holman Christian Standard Bible

Versions

PAV   ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਜਿਹ ਨੇ ਅਕਾਸ਼ ਅਤੇ ਜੋ ਕੁਝ ਉਹ ਦੇ ਵਿੱਚ ਹੈ ਅਤੇ ਧਰਤੀ ਅਤੇ ਜੋ ਕੁਝ ਉਹ ਦੇ ਵਿੱਚ ਅਤੇ ਸਮੁੰਦਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਉਤਪਤ ਕੀਤਾ ਉਹ ਦੀ ਸੌਂਹ ਖਾਧੀ ਭਈ ਹੋਰ ਚਿਰ ਨਹੀਂ ਲੱਗੇਗਾ!
ERVPA   ਦ੍ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹਡ਼ਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, "ਹੁਣ ਇਥੇ ਹੋਰ ਢਿਲ੍ਲ ਨਹੀਂ ਹੋਵੇਗੀ।
IRVPA   ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us