Bible Versions
Bible Books

Revelation 11:7 (HCSB) Holman Christian Standard Bible

Versions

PAV   ਜਦ ਓਹ ਆਪਣੀ ਸਾਖੀ ਭਰ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਚੜ੍ਹ ਆਉਂਦਾ ਹੈ ਓਹਨਾਂ ਨਾਲ ਜੁੱਧ ਕਰੇਗਾ ਅਤੇ ਓਹਨਾਂ ਨੂੰ ਜਿੱਤ ਲਵੇਗਾ ਅਤੇ ਓਹਨਾਂ ਨੂੰ ਮਾਰ ਸੁੱਟੇਗਾ
ERVPA   ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲਡ਼ੇਗਾ। ਇਹ ਉਹੀ ਜਾਨਵਰ ਹੈ ਜਿਹਡ਼ਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
IRVPA   ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us