Bible Versions
Bible Books

Revelation 13:2 (HCSB) Holman Christian Standard Bible

Versions

PAV   ਅਤੇ ਜਿਹੜਾ ਦਰਿੰਦਾ ਮੈਂ ਡਿੱਠਾ ਉਹ ਚਿੱਤੇ ਵਰਗਾ ਸੀ ਅਤੇ ਉਹ ਦੇ ਪੈਰ ਰਿੱਛ ਦਿਆਂ ਪੈਰਾਂ ਜਿਹੇ ਸਨ ਅਤੇ ਉਹ ਦਾ ਮੂੰਹ ਬਬਰ ਸ਼ੇਰ ਦੇ ਮੂੰਹ ਜਿਹਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ ਅਤੇ ਆਪਣੀ ਗੱਦੀ ਅਤੇ ਵੱਡਾ ਇਖ਼ਤਿਆਰ ਉਹ ਨੂੰ ਦੇ ਦਿੱਤਾ
ERVPA   ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸਦੇ ਪੈਰ ਰਿਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ।
IRVPA   ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us