Versions
PAV ਕਿਉਂ ਜੋ ਏਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ ਜਿਹੜੇ ਸਾਰੇ ਜਗਤ ਦਿਆਂ ਰਾਜਿਆਂ ਕੋਲ ਜਾਂਦੇ ਹਨ ਭਈ ਓਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਓਸ ਵੱਡੇ ਦਿਹਾੜੇ ਦੇ ਜੁੱਧ ਲਈ ਇਕੱਠਿਆਂ ਕਰਨ
ERVPA ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕਠ੍ਠਾ ਕਰਨ ਲਈ ਗਈਆਂ।
IRVPA ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।