Versions
PAV ਤਾਂ ਦੂਏ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਉਲੱਦ ਦਿੱਤਾ । ਤਾਂ ਓਹ ਮੁਰਦੇ ਦੇ ਲਹੂ ਜਿਹਾ ਬਣ ਗਿਆ ਅਤੇ ਹਰੇਕ ਜੀਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ ਮਰ ਗਈ ।।
ERVPA ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋਢ਼ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿਚਲੀ ਹਰ ਜਿੰਦਾ ਸ਼ੈਅ ਮਰ ਗਈ।
IRVPA ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ। PEPS