Bible Versions
Bible Books

Revelation 17:8 (HCSB) Holman Christian Standard Bible

Versions

PAV   ਉਹ ਦਰਿੰਦਾ ਜਿਹੜਾ ਤੈਂ ਮੈਂ ਵੇਖਿਆ ਸੋ ਹੈਸੀ ਅਤੇ ਨਹੀਂ ਹੈਗਾ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਉਂ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਓਸ ਦਰਿੰਦੇ ਨੂੰ ਵੇਖ ਕੇ ਭਈ ਉਹ ਹੈਸੀ ਅਤੇ ਨਹੀਂ ਹੈਗਾ ਅਤੇ ਫੇਰ ਆਉਂਦਾ ਹੈ ਅਚਰਜ ਹੋ ਜਾਣਗੇ
ERVPA   ਜਿਹਡ਼ਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ।
IRVPA   ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us