Bible Versions
Bible Books

Revelation 4:4 (HCSB) Holman Christian Standard Bible

Versions

PAV   ਸਿੰਘਾਸਣ ਦੇ ਦੁਆਲੇ ਚੱਵੀ ਗੱਦੀਆਂ ਹਨ ਅਤੇ ਮੈਂ ਚੱਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਧਰੇ ਓਹਨਾਂ ਗੱਦੀਆਂ ਉੱਤੇ ਬੈਠਿਆਂ ਡਿੱਠਾ
ERVPA   ਤਖਤ ਦੇ ਆਲੇ-ਦੁਆਲੇ ਉਥੇ ਚੌਵੀ ਹੋਰ ਤਖਤ ਸਨ, ਅਤੇ ਉਨ੍ਹਾਂ ਚੌਵੀ ਤਖਤਾਂ ਉੱਤੇ ਚੌਵੀ ਬਜ਼ੁਰਗ ਬੈਠੇ ਸਨ। ਬਜ਼ੁਰਗਾਂ ਨੇ ਚਿਟ੍ਟੀ ਪੋਸ਼ਾਕਾਂ ਪਹਿਨੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰਾਂ ਤੇ ਸਨਹਿਰੀ ਤਾਜ ਸਨ।
IRVPA   ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us