Versions
PAV ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਮੋਹਰੇ ਅੱਗ ਦੇ ਸੱਤ ਦੀਵੇ ਪਏ ਬਲਦੇ ਹਨ ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ
ERVPA ਤਖਤ ਵੱਲੋਂ ਬਿਜਲੀ ਦਿਆਂ ਝਲਕਾਂ ਅਤੇ ਕਡ਼ਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਮ੍ਹਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।
IRVPA ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।