Bible Versions
Bible Books

Revelation 4:7 (HCSB) Holman Christian Standard Bible

Versions

PAV   ਅਤੇ ਪਹਿਲਾ ਜੰਤੂ ਬਬਰ ਸ਼ੇਰ ਵਰਗਾ ਹੈ ਅਤੇ ਦੂਜਾ ਜੰਤੂ ਵਹਿੜਕੇ ਵਰਗਾ ਅਤੇ ਤੀਜੇ ਜੰਤੂ ਦਾ ਮੂੰਹ ਮਨੁੱਖ ਦੇ ਮੂੰਹ ਜਿਹਾ ਅਤੇ ਚੌਥਾ ਜੰਤੂ ਉਡੱਦੇ ਹੋਏ ਉਕਾਬ ਵਰਗਾ ਹੈ
ERVPA   ਪਹਿਲੀ ਸਈਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।
IRVPA   ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us