Versions
PAV ਤਾਂ ਮੈਂ ਡਿੱਠਾ ਅਤੇ ਸਿੰਘਾਸਣ, ਓਹਨਾਂ ਜੰਤੂਆਂ, ਅਤੇ ਬਜ਼ੁਰਗਾਂ ਦੇ ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਓਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ
ERVPA ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉਥੇ ਅਣਗਿਣਤ ਦੂਤ ਸਨ।
IRVPA ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।