Bible Versions
Bible Books

Revelation 5:12 (HCSB) Holman Christian Standard Bible

Versions

PAV   ਅਤੇ ਓਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਕੋਹਿਆ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਜੋਗ ਹੈ!
ERVPA   ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ; "ਉਹ ਲੇਲਾ ਜਿਹਡ਼ਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।"
IRVPA   ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us