Bible Versions
Bible Books

Revelation 5:5 (HCSB) Holman Christian Standard Bible

Versions

PAV   ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ ਦਾਊਦ ਦੀ ਜੜ੍ਹ ਹੈ ਉਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ
ERVPA   ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। "ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।"
IRVPA   ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us