Bible Versions
Bible Books

Revelation 5:9 (HCSB) Holman Christian Standard Bible

Versions

PAV   ਅਤੇ ਓਹ ਇਹ ਆਖਦਿਆਂ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਜੋਗ ਹੈਂ, ਕਿਉਂਕਿ ਤੂੰ ਕੋਹਿਆ ਗਿਆ ਸੈਂ, ਅਤੇ ਤੈਂ ਆਪਣੇ ਲਹੂ ਨਾਲ ਹਰੇਕ ਗੋਤ, ਭਾਖਿਆ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
ERVPA   ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ; "ਤੂੰ ਇਹ ਸੂਚੀ ਪੱਤਰ ਲੈਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
IRVPA   ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us