Versions
PAV ਅਤੇ ਓਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਓਹਨਾਂ ਨੂੰ ਇਹ ਬਚਨ ਹੋਇਆ ਭਈ ਥੋੜਾ ਚਿਰ ਹੋਰ ਅਰਾਮ ਕਰੋ ਜਦੋਂ ਤੀਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਙੁ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!।।
ERVPA ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿਟ੍ਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹਡ਼ੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।
IRVPA ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ! PEPS