Bible Versions
Bible Books

Revelation 6:15 (HCSB) Holman Christian Standard Bible

Versions

PAV   ਅਤੇ ਧਰਤੇ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫਾਂ ਵਿੱਚ ਅਤੇ ਪਹਾੜਾਂ ਦੀਆਂ ਚਟਾਨਾਂ ਵਿੱਚ ਲੁਕੋ ਲਿਆ
ERVPA   ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾਡ਼ਾਂ ਦੀਆਂ ਉਤਲੀਆਂ ਚੱਟਾਨਾਂ ਪਿਛੇ ਲਕੋ ਲਿਆ। ਉਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
IRVPA   ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us