Bible Versions
Bible Books

Revelation 6:16 (HCSB) Holman Christian Standard Bible

Versions

PAV   ਅਤੇ ਓਹ ਪਹਾੜਾਂ ਅਤੇ ਚਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
ERVPA   ਲੋਕਾਂ ਨੇ ਪਹਾਡ਼ਾਂ ਅਤੇ ਚੱਟਾਨਾਂ ਨੂੰ ਆਖਿਆ, "ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹਡ਼ਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
IRVPA   ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us