Versions
PAV ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉਤੇ ਮੋਹਰ ਲੱਗੀ ।।
ERVPA ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000
IRVPA ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। PS