Versions
PAV ਅਥਾਹ ਕੁੰਡ ਦਾ ਦੂਤ ਓਹਨਾਂ ਉੱਤੇ ਰਾਜਾ ਹੈ । ਓਹ ਦਾ ਨਾਉਂ ਇਬਰਾਨੀ ਭਾਖਿਆ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੂਓਨ ਨਾਉਂ ਹੈ ।।
ERVPA ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬਾਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੋਲਾਇਉਨ (ਵਿਨਾਸ਼ਕ) ਹੈ।
IRVPA ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ। PEPS