Bible Versions
Bible Books

Romans 12:11 (HCSB) Holman Christian Standard Bible

Versions

PAV   ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ
ERVPA   ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
IRVPA   ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us