Versions
PAV ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ
ERVPA ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋਡ਼ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
IRVPA ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।