Versions
PAV ਤਿਵੇਂ ਅਸੀਂ ਜੋ ਢੇਰ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਰ ਇੱਕ ਇੱਕ ਕਰਕੇ ਇੱਕ ਦੂਏ ਦੇ ਅੰਗ ਹਾਂ
ERVPA ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸ਼ਰੀਰ ਹਾਂ। ਅਸੀਂ ਸਾਰੇ ਉਸ ਸ਼ਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।
IRVPA ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।