Versions
PAV ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇਕਰ ਤੂੰ ਬੁਰਾ ਕਰੇਂ ਤਾਂ ਡਰ ਇਸ ਲਈ ਜੋ ਉਹ ਐਵੇਂ ਤਲਵਾਰ ਲਾਏ ਹੋਏ ਨਹੀਂ । ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ ਭਈ ਕੁਕਰਮੀ ਨੂੰ ਸਜ਼ਾ ਦੇਵੇ
ERVPA ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।
IRVPA ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ।