Bible Versions
Bible Books

Romans 15:12 (HCSB) Holman Christian Standard Bible

Versions

PAV   ਫੇਰ ਯਸਾਯਾਹ ਆਖਦਾ ਹੈ, - ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸਾ ਰੱਖਣਗੀਆਂ।।
ERVPA   ਅਤੇ ਯਸਾਯਾਹ ਆਖਦਾ ਹੈ, “ਕੋਈ ਯਸੀ ਦੇ ਪਰਿਵਾਰ ਵਿੱਚੋਂ ਉਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।” ਯਸਾਯਾਹ 11:10
IRVPA   ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us