Bible Versions
Bible Books

Romans 15:14 (HCSB) Holman Christian Standard Bible

Versions

PAV   ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਿਖੇ ਯਕੀਨ ਰੱਖਦਾ ਹਾਂ ਭਈ ਤੁਸੀਂ ਆਪ ਭਲਿਆਈ ਨਾਲ ਪੂਰੇ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਰ ਇੱਕ ਦੂਏ ਨੂੰ ਸਿੱਖਾ ਸੱਕਦੇ ਹੋ
ERVPA   ਮੇਰੇ ਭਰਾਵੋ ਅਤੇ ਭੈਣੋ, ਮੈਂ ਯਕੀਨ ਰਖਦਾ ਹਾਂ ਕਿ ਤੁਸੀਂ ਚੰਗਿਆਈ ਨਾਲ ਭਰਪੂਰ ਹੋ ਅਤੇ ਤੁਹਾਡੇ ਕੋਲ ਸਾਰਾ ਗਿਆਨ ਹੈ। ਤੇ ਤੁਹਾਡੇ ਕੋਲ ਇੱਕ ਦੂਜੇ ਨੂੰ ਸਿਖਾਉਣ ਦੀ ਯੋਗਤਾ ਹੈ।
IRVPA   {ਹਿੰਮਤ ਦੇ ਨਾਲ ਲਿਖਣ ਦਾ ਕਾਰਨ} PS ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us