Bible Versions
Bible Books

Romans 15:18 (HCSB) Holman Christian Standard Bible

Versions

PAV   ਕਿਉਂ ਜੋ ਮੇਰਾ ਹਿਆਉ ਨਹੀਂ ਪੈਂਦਾ ਜੋ ਮੈਂ ਹੋਰਨਾਂ ਕੰਮਾਂ ਦੀ ਗੱਲ ਕਰਾਂ ਬਿਨਾ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰ ਕਰਨ ਦੇ ਲਈ ਬਚਨ ਅਤੇ ਕਰਨੀ ਤੋਂ
ERVPA   ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹਡ਼ੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।
IRVPA   ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us